Genesis 37:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਦੇ ਪਿਤਾ ਨੇ ਆਖਿਆ, “ਜਾਹ ਜਾਕੇ ਦੇਖ ਤੇਰੇ ਭਰਾ ਸੁਰੱਖਿਅਤ ਤਾਂ ਹਨ। ਆਕੇ ਮੈਨੂੰ ਇਹ ਦੱਸੀਂ ਕਿ ਮੇਰੀਆਂ ਭੇਡਾਂ ਠੀਕ-ਠਾਕ ਹਨ ਜਾਂ ਨਹੀਂ।” ਇਸ ਲਈ ਯੂਸੁਫ਼ ਦੇ ਪਿਤਾ ਨੇ ਉਸ ਨੂੰ ਹਬਰੋਨ ਦੀ ਵਾਦੀ ਤੋਂ ਸ਼ਕਮ ਭੇਜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਓਸ ਉਹ ਨੂੰ ਆਖਿਆ, ਜਾਹ ਆਪਣੇ ਭਰਾਵਾਂ ਅਰ ਇੱਜੜਾਂ ਦੀ ਸੁੱਖ ਸਾਂਦ ਦਾ ਪਤਾ ਲੈ ਅਤੇ ਮੈਨੂੰ ਮੁੜ ਖ਼ਬਰ ਦਿਹ ਸੋ ਉਸ ਨੇ ਉਹ ਨੂੰ ਹਬਰੋਨ ਦੇ ਦੂਣ ਤੋਂ ਘੱਲਿਆ ਅਰ ਉਹ ਸ਼ਕਮ ਨੂੰ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਹ ਨੂੰ ਆਖਿਆ, ਜਾ ਆਪਣੇ ਭਰਾਵਾਂ ਅਤੇ ਇੱਜੜਾਂ ਦੀ ਸੁੱਖ-ਸਾਂਦ ਦਾ ਪਤਾ ਲੈ ਅਤੇ ਮੈਨੂੰ ਵਾਪਸ ਆ ਕੇ ਖ਼ਬਰ ਦੇ। ਸੋ ਉਸ ਨੇ ਉਹ ਨੂੰ ਹਬਰੋਨ ਦੀ ਘਾਟੀ ਤੋਂ ਭੇਜਿਆ ਅਤੇ ਉਹ ਸ਼ਕਮ ਨੂੰ ਆਇਆ।