Genesis 37:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਆਦਮੀ ਨੇ ਆਖਿਆ, “ਉਹ ਤਾਂ ਪਹਿਲਾਂ ਹੀ ਦੂਰ ਜਾ ਚੁੱਕੇ ਹਨ। ਮੈਂ ਉਨ੍ਹਾਂ ਨੂੰ ਆਖਦਿਆਂ ਸੁਣਿਆ ਸੀ ਕਿ ਉਹ ਦੋਥਾਨ ਜਾ ਰਹੇ ਹਨ।” ਇਸ ਲਈ ਯੂਸੁਫ਼ ਨੇ ਆਪਣੇ ਭਰਾਵਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਦੋਥਾਨ ਵਿੱਚ ਜਾ ਮਿਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਮਨੁੱਖ ਨੇ ਆਖਿਆ, ਓਹ ਐਥੋਂ ਤੁਰ ਗਏ ਕਿਉਂਜੋ ਮੈਂ ਉਨ੍ਹਾਂ ਨੂੰ ਏਹ ਆਖਦੇ ਸੁਣਿਆ ਕਿ ਅਸੀਂ ਦੋਥਾਨ ਨੂੰ ਚੱਲੀਏ ਸੋ ਯੂਸੁਫ ਆਪਣੇ ਭਰਾਵਾਂ ਦੇ ਮਗਰ ਚੱਲ ਪਿਆ ਅਰ ਉਹਨਾਂ ਨੂੰ ਦੋਥਾਨ ਵਿੱਚ ਜਾ ਲੱਭਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਮਨੁੱਖ ਨੇ ਆਖਿਆ, ਉਹ ਇੱਥੋਂ ਚਲੇ ਗਏ ਹਨ ਕਿਉਂ ਜੋ ਮੈਂ ਉਨ੍ਹਾਂ ਨੂੰ ਇਹ ਆਖਦੇ ਸੁਣਿਆ ਕਿ ਅਸੀਂ ਦੋਥਾਨ ਨੂੰ ਚੱਲੀਏ। ਸੋ ਯੂਸੁਫ਼ ਆਪਣੇ ਭਰਾਵਾਂ ਦੇ ਮਗਰ ਚੱਲ ਪਿਆ ਅਤੇ ਉਨ੍ਹਾਂ ਨੂੰ ਦੋਥਾਨ ਵਿੱਚ ਜਾ ਲੱਭਿਆ।