Genesis 37:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਨੂੰ ਜੇ ਹੋ ਸੱਕੇ ਤਾਂ ਹੁਣੇ ਹੀ ਉਸ ਨੂੰ ਮਾਰ ਦੇਣਾ ਚਾਹੀਦਾ ਹੈ। ਅਸੀਂ ਉਸ ਦੀ ਲਾਸ਼ ਕਿਸੇ ਸਖਣੇ ਖੂਹ ਵਿੱਚ ਸੁੱਟ ਦਿਆਂਗੇ। ਅਸੀਂ ਆਪਣੇ ਪਿਤਾ ਨੂੰ ਜਾਕੇ ਆਖ ਸੱਕਦੇ ਹਾਂ ਕਿ ਉਸ ਨੂੰ ਕਿਸੇ ਜੰਗਲੀ ਜਾਨਵਰ ਨੇ ਮਾਰ ਦਿੱਤਾ। ਫ਼ੇਰ ਅਸੀਂ ਸਿਧ ਕਰ ਦਿਆਂਗੇ ਕਿ ਉਸ ਦੇ ਸੁਪਨੇ ਝੂਠੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਆਉ ਅਸੀਂ ਇਹ ਨੂੰ ਮਾਰ ਸੁੱਟੀਏ ਅਰ ਕਿਸੇ ਟੋਏ ਵਿੱਚ ਸੁੱਟ ਦੇਈਏ ਅਰ ਆਖੀਏ ਭਈ ਕੋਈ ਬੁਰਾ ਜਾਨਵਰ ਉਹ ਨੂੰ ਭੱਛ ਗਿਆ ਹੈ ਤਾਂ ਅਸੀਂ ਵੇਖੀਏ ਕਿ ਉਹ ਦੇ ਸੁਫਨਿਆਂ ਦਾ ਕੀ ਬਣੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਆਓ ਅਸੀਂ ਇਸ ਨੂੰ ਮਾਰ ਸੁੱਟੀਏ ਅਤੇ ਕਿਸੇ ਟੋਏ ਵਿੱਚ ਸੁੱਟ ਦੇਈਏ ਅਤੇ ਆਖੀਏ ਕਿਸੇ ਬੁਰੇ ਜਾਨਵਰ ਨੇ ਉਸ ਨੂੰ ਪਾੜ ਸੁੱਟਿਆ ਹੈ ਤਾਂ ਅਸੀਂ ਵੇਖਾਂਗੇ ਕਿ ਉਸ ਦੇ ਸੁਫ਼ਨਿਆਂ ਦਾ ਕੀ ਬਣੇਗਾ।