Genesis 37:23 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਜਦ ਯੂਸੁਫ਼ ਆਪਣੇ ਭਰਾਵਾਂ ਦੇ ਕੋਲ ਆਇਆ ਤਾਂ ਉਨ੍ਹਾਂ ਨੇ ਯੂਸੁਫ਼ ਉੱਤੋਂ ਉਸ ਦਾ ਚੋਲਾ ਅਰਥਾਤ ਉਹ ਲੰਮਾਂ ਚੋਲਾ ਜਿਹੜਾ ਉਸ ਦੇ ਉੱਤੇ ਸੀ ਲਾਹ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯੂਸੁਫ਼ ਆਪਣੇ ਭਰਾਵਾਂ ਦੇ ਕੋਲ ਆਇਆ ਤਾਂ ਉਨ੍ਹਾਂ ਨੇ ਯੂਸੁਫ਼ ਉੱਤੋਂ ਉਸ ਦਾ ਚੋਲਾ ਅਰਥਾਤ ਉਹ ਰੰਗ-ਬਿਰੰਗਾ ਚੋਲਾ ਜਿਹੜਾ ਉਸ ਨੇ ਪਾਇਆ ਹੋਇਆ ਸੀ, ਉਤਾਰ ਲਿਆ।