Genesis 37:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਨ੍ਹਾਂ ਨੇ ਉਸ ਨੂੰ ਫ਼ੜਕੇ ਇੱਕ ਸੁੱਕੇ ਖੂਹ ਵਿੱਚ ਸੁੱਟ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਉਹ ਨੂੰ ਲੈਕੇ ਟੋਏ ਵਿੱਚ ਸੁੱਟ ਦਿੱਤਾ ਪਰ ਉਹ ਟੋਆ ਸੱਖਣਾ ਸੀ ਉਸ ਵਿੱਚ ਪਾਣੀ ਨਹੀਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਉਸ ਨੂੰ ਫੜ੍ਹ ਕੇ ਟੋਏ ਵਿੱਚ ਸੁੱਟ ਦਿੱਤਾ ਅਤੇ ਉਹ ਟੋਆ ਖਾਲੀ ਸੀ, ਉਸ ਵਿੱਚ ਪਾਣੀ ਨਹੀਂ ਸੀ।