Genesis 37:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੂਦਾਹ ਨੇ ਆਪਣੇ ਭਰਾਵਾਂ ਨੂੰ ਆਖਿਆ, “ਜੇ ਅਸੀਂ ਆਪਣੇ ਭਰਾ ਨੂੰ ਮਾਰ ਦਿਆਂਗੇ ਅਤੇ ਉਸ ਦੀ ਮੌਤ ਉੱਤੇ ਪਰਦਾ ਪਾ ਦਿਆਂਗੇ ਤਾਂ ਸਾਨੂੰ ਕੀ ਲਾਭ ਮਿਲੇਗਾ?
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਯਹੂਦਾਹ ਨੇ ਆਪਣੇ ਭਰਾਵਾਂ ਨੂੰ ਆਖਿਆ,ਕੀ ਲਾਭ ਹੋਊ ਜੇ ਅਸੀਂ ਆਪਣੇ ਭਰਾ ਨੂੰ ਮਾਰ ਸੁੱਟੀਏ ਅਰ ਉਹ ਦੇ ਲਹੂ ਨੂੰ ਲੁਕਾਈਏ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੂਦਾਹ ਨੇ ਆਪਣੇ ਭਰਾਵਾਂ ਨੂੰ ਆਖਿਆ, ਸਾਨੂੰ ਕੀ ਲਾਭ ਹੋਵੇਗਾ ਜੇਕਰ ਅਸੀਂ ਆਪਣੇ ਭਰਾ ਨੂੰ ਮਾਰ ਸੁੱਟੀਏ ਅਤੇ ਉਸ ਦੇ ਲਹੂ ਨੂੰ ਲੁਕਾਈਏ?