Genesis 37:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਅਸੀਂ ਉਸ ਨੂੰ ਇਨ੍ਹਾਂ ਵਪਾਰੀਆਂ ਹੱਥ ਵੇਚ ਦੇਈਏ ਤਾਂ ਸਾਨੂੰ ਵੱਧੇਰੇ ਲਾਭ ਹੋਵੇਗਾ। ਫ਼ੇਰ ਸਾਨੂੰ ਆਪਣੇ ਭਰਾ ਨੂੰ ਮਾਰਨ ਦਾ ਪਾਪ ਵੀ ਨਹੀਂ ਲੱਗੇਗਾ।” ਦੂਸਰੇ ਭਰਾ ਮੰਨ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਆਓ ਅਸੀਂ ਇਸਮਾਏਲੀਆਂ ਕੋਲ ਉਹ ਨੂੰ ਵੇਚ ਦੇਈਏ ਪਰ ਉਸ ਉੱਤੋਂ ਸਾਡਾ ਹੱਥ ਨਾ ਪਵੇ ਕਿਉਂਜੋ ਉਹ ਸਾਡਾ ਭਰਾ ਅਰ ਸਾਡਾ ਮਾਸ ਹੈ ਅਤੇ ਉਹ ਦੇ ਭਰਾਵਾਂ ਨੇ ਮਨ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਓ ਅਸੀਂ ਇਸਮਾਏਲੀਆਂ ਕੋਲ ਉਸ ਨੂੰ ਵੇਚ ਦੇਈਏ ਪਰ ਉਸ ਉੱਤੇ ਸਾਡਾ ਹੱਥ ਨਾ ਪਵੇ ਕਿਉਂ ਜੋ ਉਹ ਸਾਡਾ ਭਰਾ ਅਤੇ ਸਾਡਾ ਮਾਸ ਹੈ ਅਤੇ ਉਸ ਦੇ ਭਰਾਵਾਂ ਨੇ ਉਹ ਦੀ ਗੱਲ ਮੰਨ ਲਈ।