Genesis 37:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਸਾਰੇ ਸਮੇਂ ਦੌਰਾਨ ਰਊਬੇਨ ਆਪਣੇ ਭਰਾਵਾਂ ਦੇ ਨਾਲ ਨਹੀਂ ਸੀ। ਉਸ ਨੂੰ ਇਸ ਗੱਲ ਦਾ ਪਤਾ ਨਹੀਂ ਸੀ ਕਿ ਉਨ੍ਹਾਂ ਨੇ ਯੂਸੁਫ਼ ਨੂੰ ਵੇਚ ਦਿੱਤਾ ਹੈ। ਜਦੋਂ ਰਊਬੇਨ ਖੂਹ ਉੱਤੇ ਵਾਪਸ ਆਇਆ, ਉਸ ਨੇ ਦੇਖਿਆ ਕਿ ਯੂਸੁਫ਼ ਉੱਥੇ ਨਹੀਂ ਸੀ। ਰਊਬੇਨ ਨੇ ਗਮ ਦਾ ਪ੍ਰਗਟਾਵਾ ਕਰਨ ਲਈ ਆਪਣੇ ਕੱਪੜੇ ਪਾੜ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਰਊਬੇਨ ਟੋਏ ਨੂੰ ਮੁੜ ਕੇ ਆਇਆ ਤਾਂ ਵੇਖੋ ਯੂਸੁਫ਼ ਟੋਏ ਵਿੱਚ ਹੈ ਨਹੀਂ ਸੀ ਤਾਂ ਉਹ ਨੇ ਆਪਣੇ ਕੱਪੜੇ ਪਾੜੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਰਊਬੇਨ ਟੋਏ ਵੱਲ ਮੁੜ ਕੇ ਆਇਆ ਤਾਂ ਵੇਖੋ ਯੂਸੁਫ਼ ਟੋਏ ਵਿੱਚ ਨਹੀਂ ਸੀ, ਤਦ ਉਸ ਨੇ ਆਪਣੇ ਕੱਪੜੇ ਪਾੜੇ