Genesis 37:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਊਬੇਨ ਭਰਾਵਾਂ ਕੋਲ ਗਿਆ ਅਤੇ ਆਖਿਆ, “ਮੁੰਡਾ ਤਾਂ ਖੂਹ ਵਿੱਚ ਨਹੀਂ ਹੈ! ਹੁਣ ਮੈਂ ਕੀ ਕਰਾਂ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਆਪਣੇ ਭਰਾਵਾਂ ਕੋਲ ਮੁੜ ਆਇਆ ਅਰ ਆਖਿਆ, ਉਹ ਮੁੰਡਾ ਹੈ ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਆਪਣੇ ਭਰਾਵਾਂ ਕੋਲ ਮੁੜ ਆਇਆ ਅਤੇ ਆਖਿਆ, ਉਹ ਮੁੰਡਾ ਉੱਥੇ ਨਹੀਂ ਹੈ,