Genesis 37:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਭਰਾਵਾਂ ਨੇ ਇੱਕ ਬੱਕਰੇ ਨੂੰ ਮਾਰਿਆ ਅਤੇ ਯੂਸੁਫ਼ ਦੇ ਖੂਬਸੂਰਤ ਕੋਟ ਉੱਤੇ ਬੱਕਰੇ ਦਾ ਖੂਨ ਮਲ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਕਿੱਥੇ ਜਾਵਾਂ? ਤਦ ਉਨ੍ਹਾਂ ਨੇ ਯੂਸੁਫ਼ ਦਾ ਚੋਲਾ ਲੈਕੇ ਇੱਕ ਬੱਕਰਾ ਮਾਰ ਕੇ ਉਸ ਚੋਲੇ ਨੂੰ ਲਹੂ ਵਿੱਚ ਡੋਬਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਮੈਂ ਕਿੱਥੇ ਜਾਂਵਾਂ? ਤਦ ਉਨ੍ਹਾਂ ਦੇ ਯੂਸੁਫ਼ ਦਾ ਚੋਲਾ ਲੈ ਕੇ ਇੱਕ ਬੱਕਰਾ ਮਾਰ ਕੇ ਉਸ ਚੋਲੇ ਨੂੰ ਲਹੂ ਵਿੱਚ ਡੋਬਿਆ।