Genesis 37:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਿਤਾ ਨੇ ਕੋਟ ਵੇਖਿਆ ਅਤੇ ਉਸ ਨੂੰ ਪਤਾ ਲੱਗ ਗਿਆ ਕਿ ਇਹ ਯੂਸੁਫ਼ ਦਾ ਹੀ ਸੀ। ਪਿਤਾ ਨੇ ਆਖਿਆ, “ਹਾਂ, ਇਹ ਉਸੇ ਦਾ ਹੀ ਹੈ! ਸ਼ਾਇਦ ਕਿਸੇ ਜੰਗਲੀ ਜਾਨਵਰ ਨੇ ਉਸ ਨੂੰ ਮਾਰ ਦਿੱਤਾ ਹੈ। ਮੇਰੇ ਪੁੱਤਰ ਨੂੰ ਕੋਈ ਜੰਗਲੀ ਜਾਨਵਰ ਖਾ ਗਿਆ!”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਉਹ ਨੂੰ ਸਿਆਣਕੇ ਆਖਿਆ, ਏਹ ਮੇਰੇ ਪੁੱਤ੍ਰ ਦਾ ਚੋਲਾ ਹੈ। ਕੋਈ ਬੁਰਾ ਜਾਨਵਰ ਉਹ ਨੂੰ ਭੱਛ ਗਿਆ। ਯੂਸੁਫ਼ ਜ਼ਰੂਰ ਹੀ ਪਾੜਿਆ ਗਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਹ ਨੂੰ ਪਹਿਚਾਣ ਕੇ ਆਖਿਆ, ਇਹ ਮੇਰੇ ਪੁੱਤਰ ਦਾ ਚੋਲਾ ਹੈ। ਕਿਸੇ ਬੁਰੇ ਜਾਨਵਰ ਨੇ ਉਸ ਨੂੰ ਪਾੜ ਦਿੱਤਾ ਹੈ। ਹਾਂ, ਯੂਸੁਫ਼ ਜ਼ਰੂਰ ਹੀ ਘਾਤ ਕੀਤਾ ਗਿਆ ਹੈ।