Genesis 37:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਨੂੰ ਆਪਣੇ ਪੁੱਤਰ ਦਾ ਇੰਨਾ ਅਫ਼ਸੋਸ ਹੋਇਆ ਕਿ ਉਸ ਨੇ ਆਪਣੇ ਕੱਪੜੇ ਲੀਰੋ-ਲੀਰ ਕਰ ਦਿੱਤੇ। ਫ਼ੇਰ ਯਾਕੂਬ ਨੇ ਸੋਗ ਦੇ ਖਾਸ ਬਸਤਰ ਪਹਿਨ ਲਏ। ਯਾਕੂਬ ਆਪਣੇ ਪੁੱਤਰ ਦਾ ਕਾਫ਼ੀ ਲੰਮਾ ਸਮਾਂ ਸੋਗ ਮਨਾਉਂਦਾ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਯਾਕੂਬ ਨੇ ਆਪਣੇ ਬਸਤਰ ਪਾੜੇ ਅਤੇ ਤੱਪੜ ਆਪਣੀ ਕਮਰ ਉੱਤੇ ਪਾਕੇ ਬਹੁਤ ਦਿਨਾਂ ਤੀਕਰ ਆਪਣੇ ਪੁੱਤ੍ਰ ਦਾ ਸੋਗ ਕਰਦਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਨੇ ਆਪਣੇ ਬਸਤਰ ਪਾੜੇ ਅਤੇ ਤੱਪੜ ਆਪਣੀ ਕਮਰ ਉੱਤੇ ਲਪੇਟਿਆ ਅਤੇ ਬਹੁਤ ਦਿਨਾਂ ਤੱਕ ਆਪਣੇ ਪੁੱਤਰ ਦਾ ਸੋਗ ਕਰਦਾ ਰਿਹਾ।