Genesis 37:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਿਦਿਯਾਨੀ ਵਪਾਰੀਆਂ ਨੇ ਬਾਦ ਵਿੱਚ ਯੂਸੁਫ਼ ਨੂੰ ਮਿਸਰ ਵਿੱਚ ਵੇਚ ਦਿੱਤਾ। ਉਨ੍ਹਾਂ ਨੇ ਉਸ ਨੂੰ ਫ਼ਿਰਊਨ ਦੇ ਸੁਰੱਖਿਆ ਗਾਰਦਾਂ ਦੇ ਕਪਤਾਨ ਪੋਟੀਫ਼ਰ ਨੂੰ ਵੇਚ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਮਿਦਯਾਨੀਆਂ ਨੇ ਉਹ ਨੂੰ ਮਿਸਰ ਵਿੱਚ ਪੋਟੀਫ਼ਰ ਕੋਲ ਜਿਹੜਾ ਫ਼ਿਰਊਨ ਦਾ ਇੱਕ ਖੁਸਰਾ ਅਤੇ ਜਲਾਦਾਂ ਦਾ ਸਰਦਾਰ ਸੀ ਵੇਚ ਦਿੱਤਾ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਮਿਦਯਾਨੀਆਂ ਨੇ ਯੂਸੁਫ਼ ਨੂੰ ਮਿਸਰ ਵਿੱਚ ਪੋਟੀਫ਼ਰ ਕੋਲ ਵੇਚ ਦਿੱਤਾ, ਜਿਹੜਾ ਫ਼ਿਰਊਨ ਦਾ ਹਾਕਮ ਅਤੇ ਅੰਗ-ਰੱਖਿਅਕਾਂ ਦਾ ਪ੍ਰਧਾਨ ਸੀ।