Genesis 37:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਦੇ ਭਰਾਵਾਂ ਨੇ ਦੇਖਿਆ ਕਿ ਉਨ੍ਹਾਂ ਦਾ ਪਿਤਾ ਯੂਸੁਫ਼ ਨੂੰ ਉਨ੍ਹਾਂ ਨਾਲੋਂ ਵੱਧੇਰੇ ਪਿਆਰ ਕਰਦਾ ਸੀ, ਉਹ ਆਪਣੇ ਭਰਾ ਨਾਲ ਇੰਨੀ ਨਫ਼ਰਤ ਕਰਦੇ ਸਨ ਉਹ ਉਸ ਨੂੰ ਨਮਸੱਕਾਰ ਵੀ ਨਹੀਂ ਬੁਲਾਉਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਜਾਂ ਉਹ ਦੇ ਭਰਾਵਾਂ ਨੇ ਵੇਖਿਆ ਕਿ ਉਨ੍ਹਾਂ ਦਾ ਪਿਤਾ ਉਹ ਨੂੰ ਉਹ ਦੇ ਸਾਰੇ ਭਰਾਵਾਂ ਨਾਲੋਂ ਵੱਧ ਤੇਹ ਕਰਦਾ ਹੈ ਤਾਂ ਓਹ ਉਸ ਦੇ ਨਾਲ ਵੈਰ ਰੱਖਣ ਲੱਗੇ ਅਰ ਉਹ ਦੇ ਨਾਲ ਸ਼ਾਂਤੀ ਨਾਲ ਨਹੀਂ ਬੋਲ ਸੱਕਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਸ ਦੇ ਭਰਾਵਾਂ ਨੇ ਵੇਖਿਆ ਕਿ ਉਨ੍ਹਾਂ ਦਾ ਪਿਤਾ ਉਹ ਨੂੰ ਉਹ ਦੇ ਸਾਰੇ ਭਰਾਵਾਂ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਉਸ ਦੇ ਨਾਲ ਵੈਰ ਰੱਖਣ ਲੱਗੇ ਅਤੇ ਉਹ ਦੇ ਨਾਲ ਸ਼ਾਂਤੀ ਨਾਲ ਗੱਲ ਨਹੀਂ ਕਰਦੇ ਸਨ।