Genesis 37:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਸਮੇਂ ਯੂਸੁਫ਼ ਨੂੰ ਇੱਕ ਖਾਸ ਸੁਪਨਾ ਆਇਆ। ਬਾਦ ਵਿੱਚ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਇਸ ਸੁਪਨੇ ਬਾਰੇ ਦੱਸਿਆ। ਇਸ ਤੋਂ ਮਗਰੋਂ ਉਸ ਦੇ ਭਰਾ ਉਸ ਨੂੰ ਹੋਰ ਵੀ ਵੱਧੇਰੇ ਨਫ਼ਰਤ ਕਰਨ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯੂਸੁਫ਼ ਨੇ ਏਹ ਸੁਫਨਾ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਤਾਂ ਓਹ ਉਹ ਦੇ ਨਾਲ ਹੋਰ ਵੈਰ ਰੱਖਣ ਲੱਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯੂਸੁਫ਼ ਨੇ ਇਹ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਤਾਂ ਉਹ ਉਸ ਦੇ ਨਾਲ ਹੋਰ ਵੈਰ ਰੱਖਣ ਲੱਗੇ।