Genesis 37:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਨੇ ਆਖਿਆ, “ਉਸ ਸੁਪਨੇ ਨੂੰ ਸੁਣੋ ਜੋ ਮੈਨੂੰ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਓਸ ਉਨ੍ਹਾਂ ਨੂੰ ਆਖਿਆ ਕਿ ਜਿਹੜਾ ਸੁਫਨਾ ਮੈਂ ਡਿੱਠਾ ਸੁਣੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿਹੜਾ ਸੁਫ਼ਨਾ ਮੈਂ ਵੇਖਿਆ ਉਹ ਸੁਣੋ।