Genesis 37:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਸਾਰੇ ਖੇਤਾਂ ਵਿੱਚ ਕੰਮ ਕਰ ਰਹੇ ਸੀ। ਅਸੀਂ ਕਣਕ ਦੀਆਂ ਭਰੀਆਂ ਬੰਨ੍ਹ ਰਹੇ ਸੀ। ਫ਼ੇਰ ਮੇਰੀ ਭਰੀ ਉੱਠ ਖਲੋਤੀ। ਇਹ ਖਲੋਤੀ ਸੀ ਜਦੋਂ ਕਿ ਹੋਰ ਸਾਰੀਆਂ ਮੇਰੀ ਭਰੀ ਦੇ ਆਲੇ-ਦੁਆਲੇ ਚੱਕਰ ਲਾ ਰਹੀਆਂ ਸਨ। ਫ਼ੇਰ ਤੁਹਾਡੀਆਂ ਸਾਰੀਆਂ ਕਣਕ ਦੀਆਂ ਭਰੀਆਂ ਨੇ ਮੇਰੀ ਭਰੀ ਵੱਲ ਸਿਰ ਝੁਕਾਇਆ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ ਅਸੀਂ ਖੇਤ ਦੇ ਵਿੱਚ ਭਰੀਆਂ ਬੰਨ੍ਹਦੇ ਸਾਂ ਅਰ ਵੇਖੋ ਮੇਰੀ ਭਰੀ ਉੱਠ ਖੜੀ ਹੋਈ ਅਰ ਵੇਖੋ ਤੁਹਾਡੀਆਂ ਭਰੀਆਂ ਨੇ ਉਹ ਦੇ ਦੁਆਲੇ ਆਕੇ ਮੇਰੀ ਭਰੀ ਨੂੰ ਮੱਥਾ ਟੇਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਅਸੀਂ ਖੇਤ ਦੇ ਵਿੱਚ ਪੂਲੇ ਬੰਨ੍ਹ ਰਹੇ ਸੀ ਅਤੇ ਵੇਖੋ, ਮੇਰਾ ਪੂਲਾ ਉੱਠ ਖੜ੍ਹਾ ਹੋਇਆ ਅਤੇ ਵੇਖੋ, ਤੁਹਾਡੇ ਪੂਲਿਆਂ ਨੇ ਉਸ ਦੇ ਆਲੇ-ਦੁਆਲੇ ਆ ਕੇ ਮੇਰੇ ਪੂਲੇ ਨੂੰ ਮੱਥਾ ਟੇਕਿਆ।