Genesis 38:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਕਰੀਬਨ ਉਸੇ ਵੇਲੇ, ਯਹੂਦਾਹ ਆਪਣੇ ਭਰਾਵਾਂ ਨੂੰ ਛੱਡ ਗਿਆ ਅਤੇ ਹੀਰਾਹ ਨਾਮ ਦੇ ਇੱਕ ਆਦਮੀ ਦੇ ਕੋਲ ਰਹਿਣ ਲਈ ਚੱਲਾ ਗਿਆ। ਹੀਰਾਹ ਅਦੂਲਾਮ ਕਸਬੇ ਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਐਉਂ ਹੋਇਆ ਜਾਂ ਯਹੂਦਾਹ ਆਪਣੇ ਭਰਾਵਾਂ ਕੋਲੋਂ ਹਠਾੜ ਨੂੰ ਗਿਆ ਅਰ ਇੱਕ ਅਦੂਲਾਮੀ ਮਨੁੱਖ ਵੱਲ ਜਿਸ ਦਾ ਨਾਉਂ ਹੀਰਾਹ ਸੀ ਮੁੜਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਅਜਿਹਾ ਹੋਇਆ ਯਹੂਦਾਹ ਆਪਣੇ ਭਰਾਵਾਂ ਕੋਲੋਂ ਚਲਾ ਗਿਆ ਅਤੇ ਹੀਰਾਹ ਨਾਮ ਦੇ ਇੱਕ ਅਦੂਲਾਮੀ ਮਨੁੱਖ ਦੇ ਘਰ ਵਿੱਚ ਠਹਿਰਿਆ।