Genesis 38:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਨਾਲ ਯਹੋਵਾਹ ਨੂੰ ਗੁੱਸਾ ਆ ਗਿਆ। ਇਸ ਲਈ ਯਹੋਵਾਹ ਨੇ ਓਨਾਨ ਨੂੰ ਵੀ ਮਾਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਦੀਆਂ ਅੱਖਾਂ ਵਿੱਚ ਜੋ ਓਸ ਕੀਤਾ ਸੀ ਬੁਰਾ ਲੱਗਾ ਅਤੇ ਉਸ ਨੇ ਉਹ ਨੂੰ ਵੀ ਮਾਰ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਉਸ ਨੇ ਕੀਤਾ ਸੀ, ਯਹੋਵਾਹ ਦੀਆਂ ਅੱਖਾਂ ਵਿੱਚ ਬੁਰਾ ਲੱਗਾ ਅਤੇ ਉਸ ਨੇ ਓਨਾਨ ਨੂੰ ਵੀ ਮਾਰ ਦਿੱਤਾ।