Genesis 38:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਦ ਵਿੱਚ, ਯਹੂਦਾਹ ਦੀ ਪਤਨੀ, ਸ਼ੂਆ ਦੀ ਧੀ, ਮਰ ਗਈ। ਸੋਗ ਦੇ ਦਿਨਾਂ ਤੋਂ ਮਗਰੋਂ ਯਹੂਦਾਹ ਉਸ ਅਦੂਲਾਮੀ ਦੇ ਆਪਣੇ ਮਿੱਤਰ ਹੀਰਾਹ ਨਾਲ ਤਿਮਨਾਥ ਕੋਲ ਚੱਲਾ ਗਿਆ। ਯਹੂਦਾਹ ਤਿਮਨਾਥ ਨੂੰ ਆਪਣੀਆਂ ਭੇਡਾਂ ਦੀ ਉੱਨ ਲਾਹੁਣ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਬਹੁਤ ਦਿਨ ਹੋਏ ਤਾਂ ਸ਼ੂਆ ਦੀ ਧੀ ਯਹੂਦਾਹ ਦੀ ਤੀਵੀਂ ਮਰ ਗਈ ਜਦ ਯਹੂਦਾਹ ਨੂੰ ਸ਼ਾਂਤ ਹੋਈ ਤਾਂ ਉਹ ਆਪਣੀਆਂ ਭੇਡਾਂ ਦੀ ਉੱਨ ਕਤਰਨ ਵਾਲਿਆਂ ਕੋਲ ਆਪਣੇ ਸੱਜਣ ਹੀਰਾਹ ਅਦੂਲਾਮੀ ਦੇ ਸੰਗ ਤਿਮਨਾਥ ਨੂੰ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਬਹੁਤ ਦਿਨ ਹੋਏ ਤਾਂ ਸ਼ੂਆ ਦੀ ਧੀ, ਯਹੂਦਾਹ ਦੀ ਪਤਨੀ ਮਰ ਗਈ ਜਦ ਯਹੂਦਾਹ ਸੋਗ ਦੇ ਦਿਨਾਂ ਤੋਂ ਬਾਅਦ, ਉਹ ਆਪਣੀਆਂ ਭੇਡਾਂ ਦੀ ਉੱਨ ਕਤਰਨ ਵਾਲਿਆਂ ਕੋਲ ਆਪਣੇ ਮਿੱਤਰ ਹੀਰਾਹ ਅਦੂਲਾਮੀ ਦੇ ਸੰਗ ਤਿਮਨਾਹ ਨੂੰ ਗਿਆ।