Genesis 38:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੂਦਾਹ ਉਸ ਕੋਲ ਗਿਆ ਅਤੇ ਆਖਿਆ, “ਕੀ ਮੈਂ ਤੇਰੇ ਨਾਲ ਜਿਨਸੀ ਸੰਬੰਧ ਜੋੜ ਸੱਕਦਾ ਹਾਂ।” (ਯਹੂਦਾਹ ਨੂੰ ਇਹ ਨਹੀਂ ਸੀ ਪਤਾ ਕਿ ਉਸ ਦੀ ਨੂੰਹ ਤਾਮਾਰ ਸੀ।) ਉਸ ਨੇ ਆਖਿਆ, “ਇਸ ਬਦਲੇ ਤੂੰ ਮੈਨੂੰ ਕੀ ਦੇਵੇਂਗਾ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਰਸਤੇ ਤੋਂ ਉਸ ਦੀ ਵੱਲ ਮੁੜ ਪਿਆ ਅਰ ਆਖਿਆ, ਆ ਅਰ ਮੈਨੂੰ ਆਪਣੇ ਕੋਲ ਆਉਣ ਦੇਹ ਕਿਉਂਜੋ ਉਸ ਨੇ ਨਾ ਜਾਤਾ ਕਿ ਏਹ ਮੇਰੀ ਨੂੰਹ ਹੈ ਤਾਂ ਉਸ ਆਖਿਆ, ਜੇ ਤੂੰ ਮੇਰੇ ਕੋਲ ਆਵੇਂ ਤਾਂ ਤੂੰ ਮੈਨੂੰ ਕੀ ਦੇਵੇਂਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਰਸਤੇ ਤੋਂ ਉਸ ਦੀ ਵੱਲ ਮੁੜ ਪਿਆ ਅਤੇ ਆਖਿਆ, ਆ ਅਤੇ ਮੈਨੂੰ ਆਪਣੇ ਕੋਲ ਆਉਣ ਦੇ ਕਿਉਂ ਜੋ ਉਸ ਨੂੰ ਪਤਾ ਨਹੀਂ ਸੀ ਕਿ ਇਹ ਮੇਰੀ ਨੂੰਹ ਹੈ ਤਦ ਉਸ ਨੇ ਆਖਿਆ, ਜੇ ਤੂੰ ਮੇਰੇ ਕੋਲ ਆਵੇਂ ਤਾਂ ਤੂੰ ਮੈਨੂੰ ਕੀ ਦੇਵੇਂਗਾ?