Genesis 38:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਮਾਰ ਘਰ ਗਈ ਅਤੇ ਆਪਣੇ ਚਿਹਰੇ ਤੋਂ ਨਕਾਬ ਉਤਾਰ ਦਿੱਤਾ। ਫ਼ੇਰ ਉਸ ਨੇ ਉਹੀ ਕੱਪੜੇ ਦੁਬਾਰਾ ਪਹਿਨ ਲਈ ਜਿਹੜੇ ਉਸ ਨੂੰ ਵਿਧਵਾ ਦਰਸ਼ਾਉਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਉੱਥੋਂ ਉੱਠਕੇ ਚੱਲੀ ਗਈ ਅਰ ਆਪਣੇ ਉੱਪਰੋਂ ਬੁਰਕਾ ਲਾਹ ਸੁਟਿਆ ਅਰ ਰੰਡੇਪੇ ਦੇ ਬਸਤ੍ਰ ਪਾ ਲਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉੱਥੋਂ ਉੱਠ ਕੇ ਚੱਲੀ ਗਈ ਅਤੇ ਆਪਣੇ ਉੱਤੋਂ ਬੁਰਕਾ ਲਾਹ ਸੁੱਟਿਆ ਅਤੇ ਵਿਧਵਾ ਦੇ ਬਸਤਰ ਪਾ ਲਏ।