Genesis 38:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੀਰਾਹ ਨੇ ਏਨਯਿਮ ਜਿਲ੍ਹੇ ਦੇ ਕੁਝ ਲੋਕਾਂ ਨੂੰ ਪੁੱਛਿਆ, “ਉਹ ਮੰਦਰ ਦੀ ਵੇਸਵਾ ਕਿੱਥੇ ਹੈ ਜਿਹੜੀ ਸੜਕ ਕੰਢੇ ਬੈਠੀ ਹੋਈ ਸੀ?” ਆਦਮੀਆਂ ਨੇ ਜਵਾਬ ਦਿੱਤਾ, “ਇੱਥੇ ਕਦੇ ਕੋਈ ਵੇਸਵਾ ਨਹੀਂ ਰਹੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਉਸ ਥਾਂ ਦੇ ਮਨੁੱਖਾਂ ਤੋਂ ਏਹ ਪੁੱਛਿਆ ਕਿ ਉਹ ਕੰਜਰੀ ਕਿੱਥੇ ਹੈ ਜਿਹੜੀ ਏਨਯਿਮ ਦੇ ਰਸਤੇ ਉੱਤੇ ਸੀ? ਤਾਂ ਉਨ੍ਹਾਂ ਨੇ ਆਖਿਆ ਕਿ ਐਥੇ ਕੋਈ ਕੰਜਰੀ ਨਹੀਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਉਸ ਥਾਂ ਦੇ ਮਨੁੱਖਾਂ ਤੋਂ ਇਹ ਪੁੱਛਿਆ ਕਿ ਉਹ ਵੇਸ਼ਵਾ ਕਿੱਥੇ ਹੈ, ਜਿਹੜੀ ਏਨਯਿਮ ਦੇ ਰਸਤੇ ਉੱਤੇ ਬੈਠੀ ਸੀ? ਤਦ ਉਨ੍ਹਾਂ ਨੇ ਆਖਿਆ ਕਿ ਇੱਥੇ ਕੋਈ ਵੇਸ਼ਵਾ ਨਹੀਂ ਸੀ।