Genesis 38:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੂਦਾਹ ਦਾ ਮਿੱਤਰ ਯਹੂਦਾਹ ਕੋਲ ਵਾਪਸ ਚੱਲਾ ਗਿਆ ਅਤੇ ਕਹਿਣ ਲੱਗਾ, “ਮੈਨੂੰ ਤਾਂ ਉਹ ਔਰਤ ਲੱਭੀ ਨਹੀਂ। ਉਸ ਥਾਂ ਰਹਿਣ ਵਾਲੇ ਆਦਮੀਆਂ ਨੇ ਆਖਿਆ ਹੈ ਕਿ ਇੱਥੇ ਤਾਂ ਕੋਈ ਵੇਸਵਾ ਹੈ ਹੀ ਨਹੀਂ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਯਹੂਦਾਹ ਦੇ ਕੋਲ ਮੁੜ ਆਇਆ ਅਰ ਆਖਿਆ ਕਿ ਉਹ ਮੈਨੂੰ ਨਹੀਂ ਲੱਭੀ ਅਰ ਉੱਥੇ ਦੇ ਮਨੁੱਖਾਂ ਨੇ ਵੀ ਆਖਿਆ ਕਿ ਐਥੇ ਕੋਈ ਕੰਜਰੀ ਨਹੀਂ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਯਹੂਦਾਹ ਦੇ ਕੋਲ ਮੁੜ ਆਇਆ ਅਤੇ ਆਖਿਆ ਕਿ ਉਹ ਮੈਨੂੰ ਨਹੀਂ ਲੱਭੀ ਅਤੇ ਉੱਥੇ ਦੇ ਮਨੁੱਖਾਂ ਨੇ ਵੀ ਆਖਿਆ ਕਿ ਇੱਥੇ ਕੋਈ ਵੇਸ਼ਵਾ ਨਹੀਂ ਹੈ।