Genesis 38:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਕਰੀਬਨ ਤਿੰਨ ਮਹੀਨੇ ਮਗਰੋਂ, ਕਿਸੇ ਨੇ ਯਹੂਦਾਹ ਨੂੰ ਦੱਸਿਆ, “ਤੇਰੀ ਨੂੰਹ ਤਾਮਾਰ ਨੇ ਇੱਕ ਵੇਸਵਾ ਵਰਗਾ ਪਾਪ ਕੀਤਾ ਹੈ, ਅਤੇ ਹੁਣ ਉਹ ਗਰਭਵਤੀ ਹੈ।” ਤਾਂ ਯਹੂਦਾਹ ਨੇ ਆਖਿਆ, “ਉਸ ਨੂੰ ਬਾਹਰ ਕੱਢੋ ਅਤੇ ਜਲਾ ਦਿਉ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਤਿੰਨਕੁ ਮਹੀਨੇ ਹੋ ਗਏ ਤਾਂ ਯਹੂਦਾਹ ਨੂੰ ਦੱਸਿਆ ਗਿਆ ਕਿ ਤੇਰੀ ਨੂੰਹ ਤਾਮਾਰ ਨੇ ਯਾਰੀ ਕੀਤੀ ਹੈ ਅਰ ਵੇਖ ਉਹ ਨੂੰ ਯਾਰੀ ਦਾ ਗਰਭ ਵੀ ਹੈ ਤਾਂ ਯਹੂਦਾਹ ਨੇ ਆਖਿਆ ਉਹ ਨੂੰ ਬਾਹਰ ਕੱਢ ਲਿਆਓ ਤਾਂਜੋ ਉਹ ਸਾੜ ਦਿੱਤੀ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਜਿਹਾ ਹੋਇਆ ਕਿ ਜਦ ਲੱਗਭੱਗ ਤਿੰਨ ਮਹੀਨੇ ਹੋ ਗਏ ਤਾਂ ਯਹੂਦਾਹ ਨੂੰ ਦੱਸਿਆ ਗਿਆ ਕਿ ਤੇਰੀ ਨੂੰਹ ਤਾਮਾਰ ਨੇ ਵਿਭਚਾਰ ਕੀਤਾ ਅਤੇ ਵੇਖ ਉਹ ਗਰਭਵਤੀ ਵੀ ਹੈ ਤਾਂ ਯਹੂਦਾਹ ਨੇ ਆਖਿਆ ਉਹ ਨੂੰ ਬਾਹਰ ਕੱਢ ਲਿਆਓ ਤਾਂ ਜੋ ਉਹ ਸਾੜ ਦਿੱਤੀ ਜਾਵੇ।