Genesis 38:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਆਦਮੀ ਤਾਮਾਰ ਨੂੰ ਮਾਰਨ ਲਈ ਉਸ ਵੱਲ ਗਏ। ਪਰ ਉਸ ਨੇ ਆਪਣੇ ਸੌਹਰੇ ਵੱਲ ਇੱਕ ਸੰਦੇਸ਼ ਭੇਜਿਆ। ਤਾਮਾਰ ਨੇ ਆਖਿਆ, “ਜਿਸ ਆਦਮੀ ਨੇ ਮੈਨੂੰ ਗਰਭਵਤੀ ਕੀਤਾ ਹੈ। ਉਹ ਉਹੀ ਹੈ ਜਿਸ ਦੀਆਂ ਇਹ ਚੀਜ਼ਾਂ ਹਨ। ਇਨ੍ਹਾਂ ਚੀਜ਼ਾਂ ਵੱਲ ਵੇਖ ਲਵੋ। ਇਹ ਕਿਸ ਦੀਆਂ ਹਨ? ਇਹ ਖਾਸ ਮੋਹਰ ਅਤੇ ਰੱਸੀ ਕਿਸਦੀ ਹੈ? ਇਹ ਚੱਲਣ ਵਾਲੀ ਸੋਟੀ ਕਿਸਦੀ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਬਾਹਰ ਕੱਢੀ ਗਈ ਤਾਂ ਓਸ ਆਪਣੇ ਸੌਹਰੇ ਨੂੰ ਆਖ ਘੱਲਿਆ ਭਈ ਜਿਸ ਮਨੁੱਖ ਦੀਆਂ ਏਹ ਚੀਜ਼ਾਂ ਹਨ ਮੈਨੂੰ ਉਸ ਦਾ ਗਰਭ ਹੈ ਅਰ ਓਸ ਆਖਿਆ, ਸਿਆਣ ਤਾਂ ਕਿ ਏਹ ਮੁਹਰ ਅਰ ਰੱਸੀ ਅਰ ਲਾਠੀ ਕਿਹਦੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਬਾਹਰ ਕੱਢੀ ਗਈ ਤਾਂ ਉਸ ਨੇ ਆਪਣੇ ਸੌਹਰੇ ਨੂੰ ਇਹ ਸੁਨੇਹਾ ਭੇਜਿਆ ਕਿ ਜਿਸ ਮਨੁੱਖ ਦੀਆਂ ਇਹ ਚੀਜ਼ਾਂ ਹਨ, ਮੈਂ ਉਸ ਤੋਂ ਹੀ ਗਰਭਵਤੀ ਹਾਂ ਅਤੇ ਉਸ ਨੇ ਇਹ ਵੀ ਆਖਿਆ, ਪਹਿਚਾਣ ਤਾਂ ਕਿ ਇਹ ਮੋਹਰ ਅਤੇ ਰੱਸੀ ਅਤੇ ਲਾਠੀ ਕਿਹਦੀ ਹੈ।