Genesis 38:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਨੇ ਇਹ ਚੀਜ਼ਾਂ ਪਛਾਣ ਲਈਆਂ ਅਤੇ ਆਖਿਆ, “ਉਹ ਠੀਕ ਹੈ। ਮੈਂ ਗਲਤ ਸਾਂ। ਮੈਂ ਉਸ ਨੂੰ ਆਪਣੇ ਪੁੱਤਰ ਸ਼ੇਲਾਹ ਨਾਲ ਨਹੀਂ ਵਿਆਹਿਆ ਜਿਹਾ ਕਿ ਮੈਂ ਇਕਰਾਰ ਕੀਤਾ ਸੀ।” ਅਤੇ ਯਹੂਦਾਹ ਫ਼ੇਰ ਦੋਬਾਰਾ ਉਸ ਨਾਲ ਨਹੀਂ ਸੁੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੂਦਾਹ ਨੇ ਪਛਾਣਕੇ ਆਖਿਆ, ਉਹ ਮੈਥੋਂ ਧਰਮੀ ਹੈ ਕਿਉਂਜੋ ਮੈਂ ਉਸ ਨੂੰ ਆਪਣੇ ਪੁੱਤ੍ਰ ਸ਼ੇਲਾਹ ਨੂੰ ਨਹੀਂ ਦਿੱਤਾ ਅਰ ਓਸ ਅੱਗੇ ਨੂੰ ਉਹ ਦੇ ਨਾਲ ਸੰਗ ਨਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਨੇ ਪਹਿਚਾਣ ਕੇ ਆਖਿਆ, ਉਹ ਮੇਰੇ ਨਾਲੋਂ ਵੱਧ ਧਰਮੀ ਹੈ ਕਿਉਂ ਜੋ ਮੈਂ ਉਸ ਦਾ ਵਿਆਹ ਆਪਣੇ ਪੁੱਤਰ ਸ਼ੇਲਾਹ ਨਾਲ ਨਹੀਂ ਕੀਤਾ ਅਤੇ ਯਹੂਦਾਹ ਨੇ ਅੱਗੇ ਨੂੰ ਉਸ ਦੇ ਨਾਲ ਸੰਗ ਨਾ ਕੀਤਾ।