Genesis 38:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਮਾਰ ਦੇ ਬੱਚਾ ਜਨਣ ਦਾ ਸਮਾਂ ਆ ਗਿਆ। ਉਨ੍ਹਾਂ ਨੇ ਦੇਖਿਆ ਕਿ ਉਹ ਜੌੜੇ ਬੱਚੇ ਜਨਣ ਜਾ ਰਹੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਕਿ ਉਸ ਦੇ ਜਣਨ ਦੇ ਸਮੇਂ ਉਸ ਦੀ ਕੁੱਖ ਵਿੱਚ ਜੌੜੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਇਆ ਕਿ ਉਸ ਦੇ ਜਣਨ ਦੇ ਸਮੇਂ ਉਸ ਦੀ ਕੁੱਖ ਵਿੱਚ ਜੋੜੇ ਸਨ।