Genesis 38:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਬਚੇ ਜਣ ਰਹੀ ਸੀ, ਇੱਕ ਬੱਚੇ ਨੇ ਆਪਣਾ ਹੱਥ ਬਾਹਰ ਕੱਢਿਆ, ਦਾਈ ਨੇ ਹੱਥ ਉੱਤੇ ਲਾਲ ਧਾਗਾ ਬੰਨ੍ਹ ਦਿੱਤਾ ਅਤੇ ਆਖਿਆ, “ਇਹ ਬੱਚਾ ਪਹਿਲਾਂ ਜੰਮਿਆ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਇਆ ਕਿ ਜਾਂ ਉਹ ਜਣਨ ਲੱਗੀ ਤਾਂ ਇੱਕ ਨੇ ਆਪਣਾ ਹੱਥ ਕੱਢਿਆ ਅਤੇ ਦਾਈ ਨੇ ਫੜ ਕੇ ਉਸ ਦੇ ਹੱਥ ਨੂੰ ਲਾਲ ਧਾਗਾ ਬੰਨ੍ਹ ਦਿੱਤਾ ਅਰ ਆਖਿਆ, ਇਹ ਪਹਿਲਾਂ ਨਿਕੱਲਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਉਹ ਜਨਮ ਦੇਣ ਲੱਗੀ ਤਾਂ ਇੱਕ ਬੱਚੇ ਨੇ ਆਪਣਾ ਹੱਥ ਬਾਹਰ ਕੱਢਿਆ ਅਤੇ ਦਾਈ ਨੇ ਫੜ੍ਹ ਕੇ ਉਸ ਦੇ ਹੱਥ ਨੂੰ ਲਾਲ ਧਾਗਾ ਬੰਨ੍ਹ ਦਿੱਤਾ ਅਤੇ ਆਖਿਆ, ਇਹ ਪਹਿਲਾਂ ਨਿੱਕਲਿਆ ਹੈ।