Genesis 38:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਫ਼ੇਰ ਉਸ ਬੱਚੇ ਨੇ ਆਪਣਾ ਹੱਥ ਵਾਪਸ ਅੰਦਰ ਖਿੱਚ ਲਿਆ। ਫ਼ੇਰ ਦੂਸਰਾ ਬੱਚਾ ਪਹਿਲਾਂ ਬਾਹਰ ਆਇਆ। ਇਸ ਲਈ ਦਾਈ ਨੇ ਆਖਿਆ, “ਤੂੰ ਆਪਣਾ ਰਸਤਾ ਜ਼ਬਰਦਸਤੀ ਬਣਾਇਆ।” ਇਸ ਲਈ ਉਨ੍ਹਾਂ ਨੇ ਉਸ ਦਾ ਨਾਮ ਪਾਰਸ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਐਉਂ ਹੋਇਆ ਕਿ ਜਾਂ ਉਸ ਨੇ ਆਪਣਾ ਹੱਥ ਖਿੱਚ ਲਿਆ ਤਾਂ ਵੇਖੋ ਉਸ ਦਾ ਭਰਾ ਨਿਕੱਲ ਆਇਆ ਅਤੇ ਓਸ ਆਖਿਆ ਤੂੰ ਕਿਉਂ ਪਾੜਦਾ ਹੈਂ ਏਹ ਪਾੜ ਤੇਰੇ ਉੱਤੇ ਆਵੇ ਸੋ ਉਸ ਦਾ ਨਾਉਂ ਪਾਰਸ ਰੱਖਿਆ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਹੋਇਆ ਕਿ ਜਦ ਉਸ ਨੇ ਆਪਣਾ ਹੱਥ ਖਿੱਚ ਲਿਆ ਤਾਂ ਵੇਖੋ ਉਸ ਦੇ ਭਰਾ ਨੇ ਜਨਮ ਲਿਆ ਅਤੇ ਦਾਈ ਨੇ ਆਖਿਆ, ਤੂੰ ਬਾਹਰ ਆਉਣ ਵਿੱਚ ਕਿਉਂ ਜ਼ੋਰ ਲਗਾਇਆ ਹੈਂ, ਇਹ ਜ਼ੋਰ ਤੇਰੇ ਉੱਤੇ ਆਵੇ ਇਸ ਲਈ ਉਸ ਨਾ ਨਾਮ ਪਰਸ ਰੱਖਿਆ ਗਿਆ।