Genesis 38:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਨਾਨੀ ਕੁੜੀ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸ ਦਾ ਨਾਮ ਏਰ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਗਰਭਵੰਤੀ ਹੋਈ ਅਰ ਉਹ ਇੱਕ ਪੁੱਤ੍ਰ ਜਣੀ ਤਾਂ ਉਸ ਦਾ ਨਾਉਂ ਏਰ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਗਰਭਵਤੀ ਹੋਈ ਅਤੇ ਉਸਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਯਹੂਦਾਹ ਨੇ ਉਸ ਦਾ ਨਾਮ ਏਰ ਰੱਖਿਆ।