Genesis 38:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਦ ਵਿੱਚ ਉਸ ਨੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ ਉਸ ਦਾ ਨਾਮ ਉਸ ਨੇ ਓਨਾਨ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਫੇਰ ਗਰਭਵੰਤੀ ਹੋਈ ਅਰ ਇੱਕ ਪੁੱਤ੍ਰ ਜਣੀ ਤਾਂ ਉਸ ਦਾ ਨਾਉਂ ਓਨਾਨ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਫੇਰ ਗਰਭਵਤੀ ਹੋਈ ਅਤੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਦਾ ਨਾਮ ਓਨਾਨ ਰੱਖਿਆ।