Genesis 38:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਦ ਵਿੱਚ ਉਸ ਦਾ ਇੱਕ ਹੋਰ ਪੁੱਤਰ ਹੋਇਆ ਜਿਸਦਾ ਨਾਮ ਸ਼ੇਲਾਹ ਸੀ। ਜਦੋਂ ਇਸ ਤੀਸਰੇ ਪੁੱਤਰ ਦਾ ਜਨਮ ਹੋਇਆ ਤਾਂ ਯਹੂਦਾਹ ਕਜ਼ੀਬ ਵਿੱਚ ਰਹਿੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਫੇਰ ਵੀ ਗਰਭਵੰਤੀ ਹੋਈ ਅਰ ਪੁੱਤ੍ਰ ਜਣੀ ਤਾਂ ਉਸ ਦਾ ਨਾਉਂ ਸ਼ੇਲਾਹ ਰੱਖਿਆ ਅਰ ਜਦ ਉਸ ਨੇ ਉਹ ਨੂੰ ਜਣਿਆ ਤਾਂ ਉਹ ਕਜੀਬ ਵਿੱਚ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਫਿਰ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਦਾ ਨਾਮ ਸ਼ੇਲਾਹ ਰੱਖਿਆ ਅਤੇ ਜਦ ਉਸ ਨੇ ਉਹ ਨੂੰ ਜਨਮ ਦਿੱਤਾ ਤਾਂ ਯਹੂਦਾਹ ਕਜ਼ੀਬ ਵਿੱਚ ਸੀ।