Genesis 38:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਨੇ ਆਪਣੇ ਪਹਿਲੇ ਪੁੱਤਰ ਏਰ ਲਈ ਇੱਕ ਵਹੁਟੀ ਲੱਭੀ। ਔਰਤ ਦਾ ਨਾਮ ਤਾਮਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਨੇ ਆਪਣੇ ਪਲੋਠੇ ਪੁੱਤ੍ਰ ਏਰ ਲਈ ਇੱਕ ਤੀਵੀਂ ਲਿਆਂਦੀ ਜਿਸ ਦਾ ਨਾਉਂ ਤਾਮਾਰ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਨੇ ਆਪਣੇ ਪਹਿਲੌਠੇ ਪੁੱਤਰ ਏਰ ਲਈ ਇੱਕ ਪਤਨੀ ਲਿਆਂਦੀ, ਜਿਸ ਦਾ ਨਾਮ ਤਾਮਾਰ ਸੀ।