Genesis 38:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੂਦਾਹ ਨੇ ਓਨਾਨ ਨੂੰ ਆਖਿਆ, “ਆਪਣੇ ਮ੍ਰਿਤਕ ਭਰਾ ਦੀ ਪਤਨੀ ਕੋਲ ਜਾਹ ਅਤੇ ਆਪਣੇ ਭਰਾ ਦੇ ਪਰਿਵਾਰ ਦੀ ਪੰਗਤ ਨੂੰ ਜਿਉਂਦਿਆਂ ਰੱਖਣ ਲਈ, ਉਸ ਨਾਲ ਆਪਣਾ ਫ਼ਰਜ਼ ਪੂਰਾ ਕਰ।”
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਨੇ ਓਨਾਨ ਨੂੰ ਆਖਿਆ, ਆਪਣੇ ਭਰਾ ਦੀ ਤੀਵੀਂ ਕੋਲ ਜਾਹ ਅਰ ਉਸ ਨਾਲ ਭਰਜਾਈ ਦਾ ਹੱਕ ਅਦਾ ਕਰ ਅਰ ਆਪਣੇ ਭਰਾ ਲਈ ਅੰਸ ਚਲਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਨੇ ਓਨਾਨ ਨੂੰ ਆਖਿਆ, ਆਪਣੇ ਭਰਾ ਦੀ ਪਤਨੀ ਕੋਲ ਜਾ ਅਤੇ ਉਸ ਦਾ ਹੱਕ ਅਦਾ ਕਰ ਅਤੇ ਆਪਣੇ ਭਰਾ ਲਈ ਅੰਸ ਚਲਾ।