Genesis 38:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਓਨਾਨ ਜਾਣਦਾ ਸੀ ਕਿ ਇਸ ਸੰਭੋਗ ਵਿੱਚੋਂ ਪੈਦਾ ਹੋਇਆ ਬੱਚਾ ਉਸ ਦਾ ਨਹੀਂ ਅਖਵਾਏਗਾ। ਓਨਾਨ ਨੇ ਤਾਮਾਰ ਨਾਲ ਜਿਨਸੀ ਰਿਸ਼ਤਾ ਜੋੜਿਆ ਪਰ ਉਸ ਨੇ ਆਪਣਾ ਵੀਰਜ ਜ਼ਮੀਨ ਉੱਤੇ ਵਗਾ ਦਿੱਤਾ। ਉਸ ਨੇ ਅਜਿਹਾ ਆਪਣੇ ਭਰਾ ਨੂੰ ਉੱਤਰਾਧਿਕਾਰੀ ਨਾ ਦੇਣ ਦੀ ਤਵਜੋ ਨਾਲ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਓਨਾਨ ਨੇ ਜਾਣਿਆ ਕਿ ਏਹ ਅੰਸ ਮੇਰੀ ਅੰਸ ਨਹੀਂ ਹੋਵੇਗੀ ਉਪਰੰਤ ਐਉਂ ਹੋਇਆ ਕਿ ਜਦ ਉਹ ਆਪਣੇ ਭਰਾ ਦੀ ਤੀਵੀਂ ਕੋਲ ਗਿਆ ਤਾਂ ਆਪਣੀ ਮਣੀ ਧਰਤੀ ਉੱਤੇ ਬਰਬਾਦ ਕਰ ਦਿੱਤੀ ਸੀ ਭਈ ਕਿਤੇ ਉਹ ਆਪਣੇ ਭਰਾ ਲਈ ਅੰਸ ਨਾ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਨਾਨ ਨੇ ਇਸ ਗੱਲ ਨੂੰ ਜਾਣਿਆ ਕਿ ਇਹ ਅੰਸ ਮੇਰੀ ਅੰਸ ਨਹੀਂ ਹੋਵੇਗੀ, ਇਸ ਲਈ ਐਉਂ ਹੋਇਆ ਕਿ ਜਦ ਉਹ ਆਪਣੇ ਭਰਾ ਦੀ ਪਤਨੀ ਕੋਲ ਗਿਆ ਤਾਂ ਆਪਣਾ ਵੀਰਜ ਧਰਤੀ ਉੱਤੇ ਬਰਬਾਦ ਕਰ ਦਿੱਤਾ ਕਿਤੇ ਅਜਿਹਾ ਨਾ ਹੋਵੇ ਉਸ ਦੇ ਭਰਾ ਲਈ ਅੰਸ ਹੋਵੇ।