Genesis 39:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਨ੍ਹਾਂ ਵਪਾਰੀਆਂ ਨੇ ਯੂਸੁਫ਼ ਨੂੰ ਖਰੀਦਿਆ ਸੀ ਉਹ ਉਸ ਨੂੰ ਮਿਸਰ ਲੈ ਗਏ। ਉਨ੍ਹਾਂ ਨੇ ਉਸ ਨੂੰ ਫ਼ਿਰਊਨ ਦੀ ਸੁਰੱਖਿਆ ਗਾਰਦ ਦੇ ਕਪਤਾਨ ਪੋਟੀਫ਼ਰ ਹੱਥ ਵੇਚ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਯੂਸੁਫ਼ ਮਿਸਰ ਵਿੱਚ ਲਿਆਂਦਾ ਗਿਆ ਅਰ ਪੋਟੀਫ਼ਰ ਮਿਸਰੀ ਨੇ ਜਿਹੜਾ ਫ਼ਿਰਊਨ ਦਾ ਖੁਸਰਾ ਤੇ ਜਲਾਦਾਂ ਦਾ ਸਰਦਾਰ ਸੀ ਉਸ ਨੂੰ ਇਸਮਾਏਲੀਆਂ ਦੇ ਹੱਥੋਂ ਜਿਹੜੇ ਉਸ ਨੂੰ ਉੱਥੇ ਲਿਆਏ ਸਨ ਮੁੱਲ ਲੈ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਸੁਫ਼ ਮਿਸਰ ਵਿੱਚ ਲਿਆਂਦਾ ਗਿਆ ਅਤੇ ਪੋਟੀਫ਼ਰ ਮਿਸਰੀ ਨੇ ਜਿਹੜਾ ਫ਼ਿਰਊਨ ਦਾ ਹਾਕਮ ਅਤੇ ਅੰਗ-ਰੱਖਿਅਕਾਂ ਦਾ ਪ੍ਰਧਾਨ ਸੀ, ਉਸ ਨੂੰ ਇਸਮਾਏਲੀਆਂ ਦੇ ਹੱਥੋਂ ਮੁੱਲ ਲੈ ਲਿਆ, ਜਿਹੜੇ ਉਸ ਨੂੰ ਉੱਥੇ ਲਿਆਏ ਸਨ।