Genesis 39:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਔਰਤ ਨੇ ਯੂਸੁਫ਼ ਨਾਲ ਹਰ ਰੋਜ਼ ਗੱਲ ਕੀਤੀ ਪਰ ਯੂਸੁਫ਼ ਨੇ ਉਸ ਨਾਲ ਸੌਣ ਤੋਂ ਇਨਕਾਰ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਉਹ ਨਿੱਤ ਦਿਹਾੜੇ ਆਖਦੀ ਰਹੀ ਪਰ ਉਸ ਨੇ ਉਸ ਦੀ ਗੱਲ ਨਾ ਮੰਨੀ ਕਿ ਉਹ ਉਸ ਦੇ ਨਾਲ ਲੇਟੇ ਅਥਵਾ ਉਸ ਦੇ ਕੋਲ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਜਿਹਾ ਹੋਇਆ ਕਿ ਉਹ ਹਰ ਰੋਜ਼ ਯੂਸੁਫ਼ ਨੂੰ ਆਖਦੀ ਰਹੀ ਪਰ ਉਸ ਨੇ ਉਹ ਦੀ ਗੱਲ ਨਾ ਮੰਨੀ ਕਿ ਉਹ ਉਸ ਦੇ ਨਾਲ ਲੇਟੇ ਜਾਂ ਉਸ ਦੇ ਕੋਲ ਰਹੇ।