Genesis 39:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਦਿਨ ਯੂਸੁਫ਼ ਘਰ ਵਿੱਚ ਆਪਣਾ ਕੰਮ ਕਰਨ ਲਈ ਗਿਆ। ਉਸ ਵਕਤ ਘਰ ਵਿੱਚ ਬਾਕੀ ਨੌਕਰ ਨਹੀਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇੱਕ ਦਿਨ ਐਉਂ ਹੋਇਆ ਕਿ ਉਹ ਘਰ ਵਿੱਚ ਆਪਣਾ ਕੰਮ ਕਰਨ ਲਈ ਗਿਆ ਅਰ ਘਰ ਦੇ ਮਨੁੱਖਾਂ ਵਿੱਚੋਂ ਕੋਈ ਉੱਥੇ ਘਰ ਵਿੱਚ ਨਹੀਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਦਿਨ ਅਜਿਹਾ ਹੋਇਆ ਕਿ ਉਹ ਘਰ ਵਿੱਚ ਆਪਣਾ ਕੰਮ ਕਰਨ ਲਈ ਗਿਆ ਅਤੇ ਘਰ ਦੇ ਮਨੁੱਖਾਂ ਵਿੱਚੋਂ ਕੋਈ ਵੀ ਘਰ ਵਿੱਚ ਨਹੀਂ ਸੀ।