Genesis 39:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਬਾਹਰ ਬੰਦਿਆਂ ਨੂੰ ਬੁਲਾਇਆ। ਉਸ ਨੇ ਆਖਿਆ, “ਦੇਖੋ, ਇਸ ਇਬਰਾਨੀ ਗੁਲਾਮ ਨੂੰ ਇੱਥੇ ਸਾਡਾ ਮਜ਼ਾਕ ਉਡਾਉਣ ਲਈ ਲਿਆਂਦਾ ਗਿਆ ਸੀ। ਉਹ ਅੰਦਰ ਆਇਆ ਅਤੇ ਮੇਰੇ ਉੱਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਮੈਂ ਚੀਕਾਂ ਮਾਰੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਆਪਣੇ ਘਰ ਦੇ ਮਨੁੱਖਾਂ ਨੂੰ ਬੁਲਾਇਆ ਅਰ ਉਨ੍ਹਾਂ ਨੂੰ ਆਖਿਆ, ਵੇਖੋ ਉਹ ਇੱਕ ਇਬਰਾਨੀ ਨੂੰ ਸਾਡੇ ਕੋਲ ਲੈ ਆਇਆ ਹੈ ਜਿਹੜਾ ਸਾਨੂੰ ਠੱਠੇ ਕਰੇ। ਉਹ ਮੇਰੇਕੋਲ ਅੰਦਰ ਆਇਆ ਤਾਂਜੋ ਉਹ ਮੇਰੇ ਨਾਲ ਲੇਟੇ ਤਾਂ ਮੈਂ ਵੱਡੀ ਅਵਾਜ਼ ਨਾਲ ਬੋਲ ਪਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਆਪਣੇ ਘਰ ਦੇ ਮਨੁੱਖਾਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਆਖਿਆ, ਵੇਖੋ, ਉਹ ਇੱਕ ਇਬਰਾਨੀ ਨੂੰ ਸਾਡੇ ਕੋਲ ਲੈ ਆਇਆ ਹੈ ਜਿਹੜਾ ਸਾਡਾ ਨਿਰਾਦਰ ਕਰੇ। ਉਹ ਮੇਰੇ ਕੋਲ ਅੰਦਰ ਆਇਆ ਤਾਂ ਜੋ ਉਹ ਮੇਰੇ ਨਾਲ ਲੇਟੇ ਪਰ ਮੈਂ ਉੱਚੀ ਅਵਾਜ਼ ਨਾਲ ਬੋਲ ਪਈ।