Genesis 39:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਨੇ ਕੋਟ ਨੂੰ ਆਪਣੇ ਪਤੀ, ਯੂਸੁਫ਼ ਦੇ ਸੁਆਮੀ ਦੇ ਘਰ ਵਾਪਸ ਆ ਜਾਣ ਤੀਕ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਸ ਨੇ ਆਪਣੇ ਸਵਾਮੀ ਦੇ ਘਰ ਆਉਣ ਤੀਕ ਉਸ ਦਾ ਕੱਪੜਾ ਆਪਣੇ ਕੋਲ ਰੱਖ ਛੱਡਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਸ ਨੇ ਆਪਣੇ ਸੁਆਮੀ ਦੇ ਘਰ ਆਉਣ ਤੱਕ ਉਸ ਦਾ ਕੱਪੜਾ ਆਪਣੇ ਕੋਲ ਰੱਖ ਛੱਡਿਆ।