Genesis 39:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਪਣੇ ਪਤੀ ਨੂੰ ਵੀ ਉਹੀ ਕਹਾਣੀ ਦੱਸੀ ਅਤੇ ਆਖਿਆ, “ਇਸ ਇਬਰਾਨੀ ਗੁਲਾਮ ਨੇ ਜਿਹੜਾ ਤੁਸੀਂ ਲਿਆਂਦਾ ਹੈ, ਮੇਰੇ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਉਸ ਨੂੰ ਉਨ੍ਹਾਂ ਗੱਲਾਂ ਦੇ ਅਨੁਸਾਰ ਬੋਲੀ ਕਿ ਜਿਹੜਾ ਇਬਰਾਨੀ ਗੁਲਾਮ ਤੂੰ ਸਾਡੇ ਕੋਲ ਲੈ ਆਇਆ ਹੈਂ ਉਹ ਮੇਰੇ ਕੋਲ ਅੰਦਰ ਆ ਵੜਿਆ ਅਰ ਮੈਨੂੰ ਠੱਠੇ ਕਰਨ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਹ ਨੂੰ ਸਾਰੀਆਂ ਗੱਲਾਂ ਦੱਸੀਆਂ ਅਤੇ ਆਖਿਆ, ਜਿਹੜਾ ਇਬਰਾਨੀ ਗ਼ੁਲਾਮ ਤੂੰ ਸਾਡੇ ਕੋਲ ਲੈ ਆਇਆ ਹੈਂ ਉਹ ਮੇਰੇ ਕੋਲ ਅੰਦਰ ਆ ਵੜਿਆ ਅਤੇ ਮੇਰੇ ਨਾਲ ਬੁਰਾ ਵਿਵਹਾਰ ਕਰਨ ਲੱਗਾ।