Genesis 39:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਉਹ ਮੇਰੇ ਕੋਲ ਆਇਆ ਤਾਂ ਮੈਂ ਚੀਕਾਂ ਮਾਰੀਆਂ। ਉਹ ਭੱਜ ਗਿਆ, ਪਰ ਉਹ ਆਪਣਾ ਕੋਟ ਛੱਡ ਗਿਆ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਾਂ ਮੈਂ ਉੱਚੀ ਦੇਕੇ ਅਵਾਜ਼ ਉਠਾਈ ਤਾਂ ਆਪਣਾ ਕੱਪੜਾ ਮੇਰੇ ਕੋਲ ਛੱਡਕੇ ਬਾਹਰ ਨੂੰ ਨੱਠ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦ ਮੈਂ ਉੱਚੀ ਅਵਾਜ਼ ਨਾਲ ਚਿੱਲਾਈ ਤਾਂ ਉਹ ਆਪਣਾ ਕੱਪੜਾ ਮੇਰੇ ਕੋਲ ਛੱਡ ਕੇ ਬਾਹਰ ਨੂੰ ਭੱਜ ਗਿਆ।