Genesis 39:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ ਇੱਕ ਕੈਦਖਾਨਾ ਸੀ ਜਿੱਥੇ ਰਾਜੇ ਦੇ ਦੁਸ਼ਮਣਾ ਨੂੰ ਰੱਖਿਆ ਜਾਂਦਾ ਸੀ। ਇਸ ਲਈ ਪੋਟੀਫ਼ਰ ਨੇ ਯੂਸੁਫ਼ ਨੂੰ ਉਸ ਕੈਦਖਾਨੇ ਵਿੱਚ ਕੈਦ ਕਰ ਦਿੱਤਾ। ਅਤੇ ਯੂਸੁਫ਼ ਉੱਥੇ ਹੀ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਯੂਸੁਫ਼ ਦੇ ਸਵਾਮੀ ਨੇ ਉਸ ਨੂੰ ਲੈਕੇ ਉਸ ਕੈਦ ਵਿੱਚ ਪਾ ਦਿੱਤਾ ਜਿੱਥੇ ਸ਼ਾਹੀ ਕੈਦੀ ਕੈਦ ਸਨ ਅਰ ਉਹ ਉੱਥੇ ਕੈਦ ਵਿੱਚ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੂਸੁਫ਼ ਦੇ ਸੁਆਮੀ ਨੇ ਉਸ ਨੂੰ ਫੜ੍ਹ ਕੇ ਕੈਦ ਵਿੱਚ ਪਾ ਦਿੱਤਾ, ਜਿੱਥੇ ਸ਼ਾਹੀ ਕੈਦੀ ਸਨ ਅਤੇ ਉਹ ਉੱਥੇ ਕੈਦ ਵਿੱਚ ਰਿਹਾ।