Genesis 39:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯੂਸੁਫ਼ ਨੂੰ ਘਰ ਦਾ ਮੁਖਤਾਰ ਬਣਾਇਆ ਗਿਆ ਯਹੋਵਾਹ ਨੇ ਘਰ ਨੂੰ ਅਤੇ ਪੋਟੀਫ਼ਰ ਦੀ ਹਰ ਸ਼ੈਅ ਨੂੰ ਅਸੀਸ ਦਿੱਤੀ। ਯਹੋਵਾਹ ਨੇ ਇਹ ਸਭ ਯੂਸੁਫ਼ ਕਾਰਣ ਕੀਤਾ। ਅਤੇ ਯਹੋਵਾਹ ਨੇ ਪੋਟੀਫ਼ਰ ਦੇ ਖੇਤਾਂ ਵਿੱਚ ਪੈਦਾ ਹੋਣ ਵਾਲੀ ਹਰ ਸ਼ੈਅ ਨੂੰ ਅਸੀਸ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਕਿ ਜਿਸ ਵੇਲੇ ਤੋਂ ਉਸ ਨੇ ਉਹ ਨੂੰ ਆਪਣੇ ਘਰ ਦਾ ਅਰ ਆਪਣੀਆਂ ਸਭ ਚੀਜ਼ਾਂ ਦਾ ਮੁਖਤਿਆਰ ਬਣਾ ਦਿੱਤਾ ਯਹੋਵਾਹ ਨੇ ਉਸ ਮਿਸਰੀ ਦੇ ਘਰ ਉੱਤੇ ਯੂਸੁਫ਼ ਦੇ ਕਾਰਨ ਬਰਕਤ ਬਖ਼ਸ਼ੀ ਅਤੇ ਯਹੋਵਾਹ ਦੀ ਬਰਕਤ ਉਸ ਦੀਆਂ ਸਭ ਚੀਜ਼ਾਂ ਉੱਤੇ ਹੋਈ ਭਾਂਵੇ ਓਹ ਘਰ ਵਿੱਚ ਸਨ ਭਾਂਵੇ ਖੇਤ ਵਿੱਚ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਇਆ ਕਿ ਜਿਸ ਵੇਲੇ ਤੋਂ ਉਸ ਨੇ ਉਹ ਨੂੰ ਆਪਣੇ ਘਰ ਦਾ ਅਤੇ ਆਪਣੀਆਂ ਸਭ ਚੀਜ਼ਾਂ ਦਾ ਮੁਖ਼ਤਿਆਰ ਬਣਾ ਦਿੱਤਾ, ਯਹੋਵਾਹ ਨੇ ਉਸ ਮਿਸਰੀ ਦੇ ਘਰ ਉੱਤੇ ਯੂਸੁਫ਼ ਦੇ ਕਾਰਨ ਬਹੁਤ ਬਰਕਤ ਦਿੱਤੀ ਅਤੇ ਯਹੋਵਾਹ ਦੀ ਬਰਕਤ ਉਸ ਦੀਆਂ ਸਭ ਚੀਜ਼ਾਂ ਉੱਤੇ ਹੋਈ, ਭਾਵੇਂ ਉਹ ਘਰ ਵਿੱਚ ਸਨ ਭਾਵੇਂ ਖੇਤ ਵਿੱਚ।