Genesis 39:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਸਮੇਂ ਬਾਦ, ਯੂਸੁਫ਼ ਦੇ ਸੁਆਮੀ ਦੀ ਪਤਨੀ ਯੂਸੁਫ਼ ਨੂੰ ਪਸੰਦ ਕਰਨ ਲਗੀ। ਇੱਕ ਦਿਨ ਉਸ ਨੂੰ ਆਖਿਆ, “ਮੇਰੇ ਕੋਲ ਸੌਂ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਏਹਨਾਂ ਗੱਲਾਂ ਦੇ ਪਿੱਛੋਂ ਐਉਂ ਹੋਇਆ ਕਿ ਉਸ ਦੇ ਸਵਾਮੀ ਦੀ ਤੀਵੀਂ ਆਪਣੀਆਂ ਅੱਖਾਂ ਯੂਸੁਫ਼ ਨਾਲ ਲਾਉਣ ਲੱਗ ਪਈ ਅਰ ਉਹ ਉਸ ਨੂੰ ਆਖਿਆ, ਤੂੰ ਮੇਰੇ ਨਾਲ ਲੇਟ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹਨਾਂ ਗੱਲਾਂ ਦੇ ਪਿੱਛੋਂ ਅਜਿਹਾ ਹੋਇਆ ਕਿ ਉਸ ਦੇ ਸੁਆਮੀ ਦੀ ਪਤਨੀ ਆਪਣੀਆਂ ਅੱਖਾਂ ਯੂਸੁਫ਼ ਨਾਲ ਲਾਉਣ ਲੱਗ ਪਈ ਅਤੇ ਉਸ ਨੇ ਉਹ ਨੂੰ ਆਖਿਆ, ਤੂੰ ਮੇਰੇ ਨਾਲ ਲੇਟ।