Genesis 39:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯੂਸੁਫ਼ ਨੇ ਇਨਕਾਰ ਕਰ ਦਿੱਤਾ। ਉਸ ਨੇ ਆਖਿਆ, “ਮੇਰਾ ਸੁਆਮੀ ਇਸ ਘਰ ਵਿੱਚ ਹਰ ਗੱਲ ਵਿੱਚ ਮੇਰੇ ਉੱਤੇ ਭਰੋਸਾ ਕਰਦਾ ਹੈ। ਉਸ ਨੇ ਮੈਨੂੰ ਇੱਥੋਂ ਦੀ ਹਰ ਸ਼ੈਅ ਦੀ ਜ਼ਿੰਮੇਵਾਰੀ ਦਿੱਤੀ ਹੋਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਨਾ ਮੰਨਿਆ ਅਰ ਆਪਣੇ ਸਵਾਮੀ ਦੀ ਤੀਵੀਂ ਨੂੰ ਆਖਿਆ, ਵੇਖੋ ਮੇਰਾ ਸਵਾਮੀ ਨਹੀਂ ਜਾਣਦਾ ਕਿ ਘਰ ਵਿੱਚ ਮੇਰੇ ਕੋਲ ਕੀ ਕੁਝ ਹੈ ਅਤੇ ਉਸ ਨੇ ਆਪਣਾ ਸਭ ਕੁਝ ਮੇਰੇ ਹੱਥ ਵਿੱਚ ਦੇ ਦਿੱਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਨੇ ਨਾ ਮੰਨਿਆ ਅਤੇ ਆਪਣੇ ਸੁਆਮੀ ਦੀ ਪਤਨੀ ਨੂੰ ਆਖਿਆ, ਵੇਖੋ, ਮੇਰਾ ਸੁਆਮੀ ਨਹੀਂ ਜਾਣਦਾ ਕਿ ਘਰ ਵਿੱਚ ਮੇਰੇ ਕੋਲ ਕੀ ਕੁਝ ਹੈ ਅਤੇ ਉਸ ਨੇ ਆਪਣਾ ਸਭ ਕੁਝ ਮੇਰੇ ਹੱਥ ਵਿੱਚ ਦੇ ਦਿੱਤਾ ਹੈ