Genesis 4:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਦਮ ਅਤੇ ਉਸ ਦੀ ਪਤਨੀ ਹੱਵਾਹ ਨੇ ਜਿਨਸੀ ਸੰਬੰਧ ਬਣਾਏ ਅਤੇ ਹੱਵਾਹ ਨੇ ਇੱਕ ਬੱਚੇ ਨੂੰ ਜਨਮ ਦਿੱਤਾ। ਇਸ ਬੱਚੇ ਦਾ ਨਾਮ ਕਇਨ ਰੱਖਿਆ ਗਿਆ। ਹੱਵਾਹ ਨੇ ਆਖਿਆ, “ਯਹੋਵਾਹ ਦੀ ਸਹਾਇਤਾ ਨਾਲ, ਮੈਂ ਇੱਕ ਆਦਮੀ ਨੂੰ ਪ੍ਰਾਪਤ ਕੀਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਆਦਮ ਨੇ ਆਪਣੀ ਤੀਵੀਂ ਹੱਵਾਹ ਨਾਲ ਸੰਗ ਕੀਤਾ ਅਤੇ ਉਹ ਗਰਭਣੀ ਹੋਈ ਅਤੇ ਕਇਨ ਨੂੰ ਜਣੀ ਤਾਂ ਉਹ ਨੇ ਆਖਿਆ ਕਿ ਮੈਂ ਇੱਕ ਮਨੁੱਖ ਯਹੋਵਾਹ ਕੋਲੋਂ ਪ੍ਰਾਪਤ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਦਮ ਨੇ ਆਪਣੀ ਪਤਨੀ ਹੱਵਾਹ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਕਾਇਨ ਨੂੰ ਜਨਮ ਦਿੱਤਾ ਤਦ ਉਹ ਨੇ ਆਖਿਆ, ਮੈਂ ਇੱਕ ਮਨੁੱਖ ਯਹੋਵਾਹ ਕੋਲੋਂ ਪ੍ਰਾਪਤ ਕੀਤਾ।