Genesis 4:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੀਤ ਵਿੱਚ, ਤੂੰ ਬੀਜਦਾ ਸੀ ਅਤੇ ਤੇਰੇ ਪੌਦੇ ਚੰਗੇ ਉਗਦੇ ਸਨ। ਪਰ ਹੁਣ ਜਦੋਂ ਤੂੰ ਬੀਜੇਂਗਾ ਧਰਤੀ ਤੇਰੇ ਪੌਦਿਆਂ ਨੂੰ ਉੱਗਣ ਵਿੱਚ ਸਹਾਇਤਾ ਨਹੀਂ ਕਰੇਗੀ। ਧਰਤੀ ਉੱਤੇ ਤੇਰਾ ਘਰ ਨਹੀਂ ਹੋਵੇਗਾ। ਤੂੰ ਥਾਂ-ਥਾਂ ਭਟਕੇਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਣੀ ਪੂਰੀ ਫ਼ਸਲ ਨਹੀਂ ਦੇਵੇਗੀ। ਤੂੰ ਧਰਤੀ ਉੱਤੇ ਭਗੌੜਾ ਅਰ ਭੌਂਦੂ ਹੋਵੇਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਣੀ ਪੂਰੀ ਫ਼ਸਲ ਨਹੀਂ ਦੇਵੇਗੀ। ਤੂੰ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵੇਂਗਾ।