Genesis 4:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਕਇਨ ਨੇ ਆਖਿਆ, “ਇਹ ਸਜ਼ਾ ਮੇਰੇ ਸਹਿਣ ਤੋਂ ਵੱਧੇਰੇ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਕਇਨ ਨੇ ਯਹੋਵਾਹ ਨੂੰ ਆਖਿਆ ਕਿ ਮੇਰਾ ਡੰਡ, ਸਹਿਣ ਤੋਂ ਬਾਹਰ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਾਇਨ ਨੇ ਯਹੋਵਾਹ ਨੂੰ ਆਖਿਆ, ਮੇਰੀ ਸਜ਼ਾ ਸਹਿਣ ਤੋਂ ਬਾਹਰ ਹੈ।